16.8 C
Chandigarh

TODAY NOW NEWS

Friday, March 20, 2026
HomeBREAKING NEWSਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਦੇ ਸਿਆਸੀ ਲੀਡਰਾਂ ਦੀ ਸੁਰੱਖਿਆ ਘਟਾਉਣ ਵਾਲੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਕ ਟਵੀਟ ਵਿਚ ਲਿਖਿਆ ਹੈ ਕਿ ਉਹ ਭਗਵੰਤ ਮਾਨ ਦੇ 122 ਵਿਧਾਇਕਾਂ ਤੇ ਸਾਬਕਾ ਮੰਤਰੀਆਂ ਦੀ ਸੁਰੱਖਿਆ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕਰਦੇ ਹਨ, ਕਿਉਂਕਿ ਇਹ ਇਕ ਸਟੇਟਸ ਸਿੰਬਲ ਵਾਂਗ ਵਰਤਿਆ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਉਹ ਮਾਨ ਜੀ ਨੂੰ ਬੇਨਤੀ ਕਰਦੇ ਹਨ ਕਿ ਬੇਲੋੜੀ ਸਕਿਓਰਿਟੀ ਰਾਹੀਂ ਖਾਜਾਨੇ ਉਤੇ ਬੋਝ ਪਾ ਰਹੇ ਨੌਕਰਸ਼ਾਹਾਂ/ਅਧਿਕਾਰੀਆਂ ਦੀ ਸੁਰੱਖਿਆ ਬਾਰੇ ਵੀ ਫੈਸਲਾ ਲਿਆ ਜਾਵੇ।

Today Now News

RELATED ARTICLES
- Advertisment -

POPULAR POSTS