71 ਫ਼ੀਸਦੀ ਤੋਂ ਵੱਧ ਰਿਕਵਰੀ ਦਰ

ਨਵੀਂ ਦਿੱਲੀ, (ਬਿਊਰੋ) : ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ‘ਚ ਕੋਰੋਨਾ ਦੇ ਹੁਣ ਤਕ 18 ਲੱਖ 8 ਹਜ਼ਾਰ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਕੁੱਲ ਸੰਕ੍ਰਮਿਤਾਂ ਦਾ ਅੰਕੜਾ 25 ਲੱਖ 26 ਹਜ਼ਾਰ ਤੋਂ ਜ਼ਿਆਦਾ ਹੋ ਗਿਆ ਹੈ। ਸਿਹਤ ਮੰਤਰਾਲੇ ਅਨੁਸਾਰ ਪਿਛਲੇ 7 ਦਿਨਾਂ ਤੋਂ ਰੋਜ਼ 60 ਹਜ਼ਾਰ ਤੋਂ ਜ਼ਿਆਦਾ ਨਵੇਂ ਮਰੀਜ਼ ਮਿਲ ਰਹੇ ਹਨ। ਹੁਣ ਤਕ 49,036 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਨਾਲ ਮ੍ਰਿਤਕ ਦਰ 1.94 ਫ਼ੀਸਦੀ ‘ਤੇ ਆ ਗਈ ਹੈ। ਰਿਕਵਰੀ ਦਰ 71 ਫ਼ੀਸਦੀ ਤੋਂ ਜ਼ਿਆਦਾ ਹੋ ਗਈ ਹੈ। ਰਿਕਵਰੀ ਦਰ 71.61 ਫ਼ੀਸਦੀ ਹੈ। ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ‘ਚ ਕੋਰੋਨਾ ਦੇ ਹੁਣ ਤਕ 18 ਲੱਖ 8 ਹਜ਼ਾਰ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਕੁੱਲ ਸੰਕ੍ਰਮਿਤਾਂ ਦਾ ਅੰਕੜਾ 25 ਲੱਖ 26 ਹਜ਼ਾਰ ਤੋਂ ਜ਼ਿਆਦਾ ਹੋ ਗਿਆ ਹੈ। ਸਿਹਤ ਮੰਤਰਾਲੇ ਅਨੁਸਾਰ ਪਿਛਲੇ 7 ਦਿਨਾਂ ਤੋਂ ਰੋਜ਼ 60 ਹਜ਼ਾਰ ਤੋਂ ਜ਼ਿਆਦਾ ਨਵੇਂ ਮਰੀਜ਼ ਮਿਲ ਰਹੇ ਹਨ। ਹੁਣ ਤਕ 49,036 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਨਾਲ ਮ੍ਰਿਤਕ ਦਰ 1.94 ਫ਼ੀਸਦੀ ‘ਤੇ ਆ ਗਈ ਹੈ। ਰਿਕਵਰੀ ਦਰ 71 ਫ਼ੀਸਦੀ ਤੋਂ ਜ਼ਿਆਦਾ ਹੋ ਗਈ ਹੈ। ਰਿਕਵਰੀ ਦਰ 71.61 ਫ਼ੀਸਦੀ ਹੈ।
ਹੁਣ ਤਕ ਕਰੀਬ 3 ਕਰੋੜ ਲੋਕਾਂ ਦਾ ਟੈਸਟ
ਇੰਡੀਅਨ ਕਾਊਂਸਲ ਆਫ਼ ਮੈਡੀਕਲ ਰਿਸਰਚ ਅਨੁਸਾਰ ਸ਼ੁੱਕਰਵਾਰ ਨੂੰ 8,68,679 ਨਮੂਨਿਆਂ ਦਾ ਟੈਸਟ ਕੀਤਾ ਗਿਆ। ਦੇਸ਼ ‘ਚ ਹੁਣ ਤਕ ਕੁੱਲ 2,85,63,095 ਲੋਕਾਂ ਦਾ ਟੈਸਟ ਕੀਤਾ ਜਾ ਚੁੱਕਾ ਹੈ।






