17.4 C
Chandigarh

TODAY NOW NEWS

Friday, March 20, 2026
HomeBREAKING NEWSਇੰਜ: ਰਵਿੰਦਰ ਸਿੰਘ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਇੰਜੀਨੀਅਰ ਟਰਾਂਸਮਿਸ਼ਨ...

ਇੰਜ: ਰਵਿੰਦਰ ਸਿੰਘ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਇੰਜੀਨੀਅਰ ਟਰਾਂਸਮਿਸ਼ਨ ਸਿਸਟਮ ਵਜੋਂ ਤੈਨਾਤ*

ਪਟਿਆਲਾ 15 ਮਾਰਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇਕ ਹੁਕਮ ਜਾਰੀ ਕਰਕੇ ਦੇ ਇੰਜ: ਰਵਿੰਦਰ ਸਿੰਘ ਉਪ ਮੁੱਖ ਇੰਜੀਨੀਅਰ ਟਰਾਂਸਮਿਸ਼ਨ ਸਿਸਟਮ ਨੂੰ ਤਰਕੀ ਦੇ ਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਮੁੱਖ ਇੰਜੀਨੀਅਰ ਟਰਾਂਸਮਿਸ਼ਨ ਸਿਸਟਮ ਪਟਿਆਲਾ ਵਜੋਂ ਤੈਨਾਤ ਕਰ ਦਿੱਤਾ ਹੈ। ਇੰਜੀਨੀਅਰ ਰਵਿੰਦਰ ਸਿੰਘ ਨੇ ਅੱਜ ਬਤੌਰ ਮੁੱਖ ਇੰਜੀਨੀਅਰ ਆਪਣੇ ਓਹਦੇ ਦਾ ਚਾਰਜ ਸੰਭਾਲ ਲਿਆ ਹੈ।ਇਸ ਮੌਕੇ ਤੇ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਇੰਜੀਨੀਅਰ ਰਵਿੰਦਰ ਸਿੰਘ ਨੂੰ ਸੁੱਭ ਕਾਮਨਾਵਾਂ ਭੇਟ ਕੀਤੀਆਂ।

Today Now News

RELATED ARTICLES
- Advertisment -

POPULAR POSTS