17.1 C
Chandigarh

TODAY NOW NEWS

Thursday, March 19, 2026
HomeBREAKING NEWSਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਜਾਨਲੇਵਾ ਹਮਲਾ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਜਾਨਲੇਵਾ ਹਮਲਾ

ਮਹਿਲ ਕਲਾਂ, 14 ਮਾਰਚ -ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਜਾਨ ਲੇਵਾ ਹਮਲਾ ਹੋਣ ਦਾ ਪਤਾ ਲੱਗਿਆ ਹੈ । ਸੰਦੀਪ ਨੰਗਲ ਅੰਬੀਆਂ ਦੀ ਜ਼ਖਮੀਂ ਹਾਲਤ ‘ਚ ਵੀਡੀਉ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਜ਼ਿਲ੍ਹੇ ਦੇ ਮੱਲ੍ਹੀਆਂ ਖੁਰਦ ਕਬੱਡੀ ਕੱਪ ਦੌਰਾਨ ਵਾਪਰੀ ਦੱਸੀ ਜਾ ਰਹੀ ਹੈ, ਜਿੱਥੇ ਚਿੱਟੇ ਰੰਗ ਦੀ ਸਵਿਫ਼ਟ ਕਾਰ ‘ਚ ਸਵਾਰ ਚਾਰ ਅਣਪਛਾਤੇ ਵਿਅਕਤੀਆਂ ਵਲੋਂ ਸੰਦੀਪ ਨੰਗਲ ਅੰਬੀਆਂ ‘ਤੇ ਹਮਲਾ ਕੀਤਾ ਗਿਆ ਹੈ। ਇਸ ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS