17.1 C
Chandigarh

TODAY NOW NEWS

Friday, March 20, 2026
HomeBREAKING NEWSਦੀਪ ਸਿੱਧੂ ਦਾ ਅੱਜ ਹੋਵੇਗਾ ਪੋਸਟਮਾਰਟਮ, ਜੱਦੀ ਪਿੰਡ ‘ਚ ਕੀਤਾ ਜਾਵੇਗਾ ਅੰਤਿਮ...

ਦੀਪ ਸਿੱਧੂ ਦਾ ਅੱਜ ਹੋਵੇਗਾ ਪੋਸਟਮਾਰਟਮ, ਜੱਦੀ ਪਿੰਡ ‘ਚ ਕੀਤਾ ਜਾਵੇਗਾ ਅੰਤਿਮ ਸੰਸਕਾਰ

ਚੰਡੀਗੜ੍ਹ : ਲੰਘੀ ਦੇਰ ਰਾਤ ਅਦਾਕਾਰ ਦੀਪ ਸਿੱਧੂ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੀਪ ਸਿੱਧੂ ਦਾ ਅੱਜ ਪੋਸਟਮਾਰਟਮ ਸੋਨੀਪਤ ਦੇ ਇੱਕ ਹਸਪਤਾਲ ਵਿੱਚ ਹੋਵੇਗਾ। ਜਾਣਕਾਰੀ ਦੇ ਮੁਤਾਬਿਕ, ਸੋਨੀਪਤ ਦੇ ਹਸਪਤਾਲ ਵਿੱਚ ਪੋਸਟਮਾਰਟਮ ਤੋਂ ਬਾਅਦ ਦੀਪ ਸਿੱਧੂ ਦੀ ਮ੍ਰਿਤਕ ਦੇਹ ਜੱਦੀ ਪਿੰਡ ਲਿਆਂਦੀ ਜਾਵੇਗੀ, ਅੰਤਿਮ ਸੰਸਕਾਰ ਹੋਵੇਗਾ।ਦੱਸਣਾ ਬਣਦਾ ਹੈ ਕਿ, ਦੀਪ ਸਿੱਧੂ ਦੀ ਮੌਤ ਤੇ ਪੰਜਾਬ ਦੇ ਵੱਖ ਵੱਖ ਸਿਆਸਤਦਾਨਾਂ ਸਮੇਤ ਗਾਇਕਾਂ ਅਤੇ ਫਿਲਮ ਅਦਾਕਾਰਾਂ ਨੇ ਅਫ਼ਸੋਸ ਪ੍ਰਗਟ ਕੀਤਾ ਹੈ।

Today Now News

RELATED ARTICLES
- Advertisment -

POPULAR POSTS