17.4 C
Chandigarh

TODAY NOW NEWS

Friday, March 20, 2026
HomeBREAKING NEWSਦਿੱਲੀ ਗੁਰਦੁਆਰਾ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕੌਣ?

ਦਿੱਲੀ ਗੁਰਦੁਆਰਾ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕੌਣ?

ਨਵੀਂ ਦਿੱਲੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਲੰਘੀ ਅੱਧੀ ਰਾਤ ਸੰਪੰਨ ਹੋਈ ਚੋਣ ਵਿਚ ਹਰਮੀਤ ਸਿੰਘ ਕਾਲਕਾ ਦੇ ਪ੍ਰਧਾਨ ਬਣਨਤੋਂ ਇਲਾਵਾ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਚੁਣੇ ਗਏ ਹਨ।

ਹਰਵਿੰਦਰ ਸਿੰਘ ਕੇ ਪੀ ਸੀਨੀਅਰ ਮੀਤ ਪ੍ਰਧਾਨ, ਆਤਮਾ ਸਿੰਘ ਲੁਬਾਣਾ ਜੂਨੀਅਰ ਮੀਤ ਪ੍ਰਧਾਨ ਅਤੇ ਜਸਮੇਨ ਸਿੰਘ ਨੋਨੀ ਜੁਆਇੰਟ ਸਕੱਤਰ ਚੁਣੇ ਗਏ ਹਨ।

ਇਸ ਤੋਂ ਇਲਾਵਾ 10 ਮੈਂਬਰੀ ਕਾਰਜਕਾਰਨੀ ਵਿਚ ਬੀਬੀ ਰਣਜੀਤ ਕੌਰ, ਵਿਕਰਮ ਸਿੰਘ ਰੋਹਿਣੀ,ਭੁਪਿੰਦਰ ਸਿੰਘ ਭੁੱਲਰ ਤੇ ਹੋਰ ਮੈਂਬਰ ਚੁਣੇ ਗਏ ਹਨ।

Today Now News

RELATED ARTICLES
- Advertisment -

POPULAR POSTS