16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਭਗਵੰਤ ਮਾਨ ਦੇ ਘਰ ਫੁੱਲਾਂ ਦਾ ਗੁਲਦਸਤਾ ਲੈ ਕੇ ਪਹੁੰਚੇ ਡਿਪਟੀ ਕਮਿਸ਼ਨਰ

ਭਗਵੰਤ ਮਾਨ ਦੇ ਘਰ ਫੁੱਲਾਂ ਦਾ ਗੁਲਦਸਤਾ ਲੈ ਕੇ ਪਹੁੰਚੇ ਡਿਪਟੀ ਕਮਿਸ਼ਨਰ

ਸੰਗਰੂਰ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਘਰ ਜਸ਼ਨ ਸ਼ੁਰੂ ਹੋ ਗਏ। ਇਸ ਦੌਰਾਨ ਸੰਗਰੂਰ ਦੇ ਡਿਪਟੀ ਕਮਿਸ਼ਨਰ ਭਗਵੰਤ ਮਾਨ ਦੇ ਘਰ ਫੁੱਲਾਂ ਦਾ ਗੁਲਦਸਤਾ ਲੈ ਕੇ ਪਹੁੰਚੇ। ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਵੱਡੀ ਗਿਣਤੀ ‘ਚ ‘ਆਪ’ ਸਮਰਥਕ ਨੱਚਦੇ ਨਜ਼ਰ ਆਏ। ਇਸ ਤੋਂ ਪਹਿਲਾਂ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਭਰੋਸਾ ਪ੍ਰਗਟਾਇਆ ਕਿ ਸੂਬੇ ‘ਚ ਅਗਲੀ ਸਰਕਾਰ ਉਨ੍ਹਾਂ ਦੀ ਪਾਰਟੀ ਦੀ ਹੀ ਬਣੇਗੀ।

Today Now News

RELATED ARTICLES
- Advertisment -

POPULAR POSTS