16.8 C
Chandigarh

TODAY NOW NEWS

Friday, March 20, 2026
HomePOLITICSਜ਼ਿਲ੍ਹਾਂ ਤਰਨਤਾਰਨ ਦੇ ਕਸਬਾ ਭਿੱਖੀਵਿੰਡ ਵਿਚ ਅਕਾਲੀ ਦਲ ਵਲੋਂ ਪੰਜਾਬ ਮੰਗਦਾ ਜੁਆਬ...

ਜ਼ਿਲ੍ਹਾਂ ਤਰਨਤਾਰਨ ਦੇ ਕਸਬਾ ਭਿੱਖੀਵਿੰਡ ਵਿਚ ਅਕਾਲੀ ਦਲ ਵਲੋਂ ਪੰਜਾਬ ਮੰਗਦਾ ਜੁਆਬ ਤਹਿਤ ਧਰਨਾ

ਚਾਰ ਸਾਲ ਪਹਿਲਾਂ ਕੈਪਟਨ ਦੀ ਕਾਂਗਰਸ ਗੁਟਕਾ ਸਹਿਬ ਦੀ ਝੂਠੀ ਸ਼ੌਹ ਖਾ ਕੇ ਸੱਤਾ ਵਿਚ ਆਈ : ਵਲਟੋਹਾ

ਤਰਨਤਾਰਨ (ਜਸਬੀਰ ਸਿੰਘ) : ਜ਼ਿਲ੍ਹਾਂ ਤਰਨਤਾਰਨ ਦੇ ਵਿਧਾਨ ਸਭਾ ਖੇਮਕਰਨ ਦੇ ਕਸਬਾ ਭਿੱਖੀਵਿੰਡ ਵਿਚ ਅਕਾਲੀ ਦਲ ਵਲੋਂ ਪੰਜਾਬ ਮੰਗਦਾ ਜੁਆਬ ਤਹਿਤ ਦਿੱਤਾ ਗਿਆ ਅਕਾਲੀ ਦਲ ਦੇ ਪਾਰਟੀ ਸੁਖਬੀਰ ਸਿੰਘ ਬਾਦਲ ਵਲੋਂ ਪਹਿਲਾਂ ਦਿੱਤੇ ਸੱਦੇ ਤੇ ਕਲ ਜਿੱਥੇ ਪੂਰੇ ਪੰਜਾਬ ਵਿਚ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਿਆਂ ਵਿਚ ਧਰਨੇ ਦੇ ਪ੍ਰੋਗਰਾਮ ਉਲੀਕਿਆ ਗਿਆ ਸੀ ਉਸੇ ਦੇ ਤਹਿਤ ਅੱਜ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਭਿੱਖੀਵਿੰਡ ਅਕਾਲੀ ਦਲ ਵਲੋਂ ਇਹ ਧਰਨਾ ਦਿੱਤਾ ਗਿਆ
ਇਸ ਬਾਰੇ ਅਕਾਲੀ ਦਲ ਤਰਨਤਾਰਨ ਦੇ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਗੁਟਕਾ ਸਹਿਬ ਦੀ ਝੂਠੀ ਸ਼ੌਹ ਖਾ ਕੇ ਸੱਤਾ ਵਿਚ ਆਈ ਸੀ ਅਤੇ ਲੋਕਾਂ ਦਾ ਕੀਤੇ ਝੂਠੇ ਵਾਅਦਿਆਂ ਦਾ ਹਿਸਾਬ ਲੋਕ ਇਸ ਸਰਕਾਰ ਕੋਲੋ ਲੈਣਾ ਚਾਉਂਦੇ ਹਨ ਜਿਸ ਕਰਕੇ ਕਲ ਚਾਰ ਵਿਧਾਨ ਸਭਾ ਵਿਚ ਇਕੱਠ ਕਰਕੇ ਸੰਬੰਧਿਤ ਅਧਕਾਰੀਆਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ

Today Now News

RELATED ARTICLES
- Advertisment -

POPULAR POSTS