17.1 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹDSP ਦਿਲਸ਼ੇਰ ਸਿੰਘ ਚੰਦੇਲ ਨੇ ਨਵਜੋਤ ਸਿੱਧੂ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

DSP ਦਿਲਸ਼ੇਰ ਸਿੰਘ ਚੰਦੇਲ ਨੇ ਨਵਜੋਤ ਸਿੱਧੂ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

DSP ਦਿਲਸ਼ੇਰ ਸਿੰਘ ਚੰਦੇਲ ਨੇ ਨਵਜੋਤ ਸਿੱਧੂ ਨੂੰ ਭੇਜਿਆ ਮਾਣਹਾਨੀ ਦਾ ਨੋਟਿਸਚੰਡੀਗੜ੍ਹ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਆਪਣੇ ਵਕੀਲ ਰਾਹੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 18 ਦਸੰਬਰ ਨੂੰ ਸੁਲਤਾਨਪੁਰ ਲੋਧੀ ਵਿੱਚ ਰੈਲੀ ਦੌਰਾਨ ਪੁਲਿਸ ਬਲਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ ਲਈ ਮੁਆਫ਼ੀ ਮੰਗਣ ਲਈ ਮਾਣਹਾਨੀ ਦਾ ਨੋਟਿਸ ਭੇਜਿਆ ਹੈ।

Today Now News

RELATED ARTICLES
- Advertisment -

POPULAR POSTS