17.1 C
Chandigarh

TODAY NOW NEWS

Friday, March 20, 2026
HomeBREAKING NEWSWeather ਵਿਭਾਗ ਦਾ ਅਲਰਟ; ਪੰਜਾਬ ‘ਚ ਕੱਲ ਹੋਵੇਗੀ ਭਾਰੀ ਬਾਰਸ਼

Weather ਵਿਭਾਗ ਦਾ ਅਲਰਟ; ਪੰਜਾਬ ‘ਚ ਕੱਲ ਹੋਵੇਗੀ ਭਾਰੀ ਬਾਰਸ਼

ਚੰਡੀਗੜ੍ਹ : ਮੌਸਮ ਵਿਭਾਗ ਚੰਡੀਗਡ਼੍ਹ ਦੇ ਅਨੁਮਾਨ ਮੁਤਾਬਕ ਵੀਰਵਾਰ ਨੂੰ ਵੀ ਮੌਸਮ ਸਾਫ਼ ਰਹਿਣ ਨਾਲ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਜਦੋਂਕਿ ਸ਼ੁੱਕਰਵਾਰ ਤੋਂ ਮੌਸਮ ਬਦਲੇਗਾ, ਹਨੇਰੀ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। 22 ਮਈ ਤਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ, ਗਰਜ ਨਾਲ ਛਿੱਟੇ ਪੈਣ ਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਸਾਰਾ ਦਿਨ ਤੇਜ਼ ਧੁੱਪ ਦੇ ਕਾਰਨ ਭਿਆਨਕ ਗਰਮੀ ਪਈ। ਬਠਿੰਡਾ ਸੂਬੇ ’ਚ ਸਭ ਤੋਂ ਜ਼ਿਆਦਾ ਗਰਮ ਰਿਹਾ।

Today Now News

RELATED ARTICLES
- Advertisment -

POPULAR POSTS