16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰBig News ਪੰਜਾਬ ਚੋਣ ਨਤੀਜਿਆਂ ਤੋਂ ਪਹਿਲਾਂ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਲਾਂ

Big News ਪੰਜਾਬ ਚੋਣ ਨਤੀਜਿਆਂ ਤੋਂ ਪਹਿਲਾਂ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਲਾਂ

ਚੰਡੀਗੜ੍ਹ-
ਪੰਜਾਬ ਚੋਣ ਨਤੀਜਿਆਂ ਤੋਂ ਪਹਿਲਾਂ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਖ਼ਬਰਾਂ ਮੁਤਾਬਿਕ, ਕੇਜਰੀਵਾਲ ਦੇ ਵਿਰੁੱਧ ਦਿੱਲੀ ਦੀ ਸੀਐਮ ਰਹੀ ਸ਼ੀਲਾ ਦਿਕਸ਼ਿਤ ਦੇ ਪੁੱਤਰ ਅਤੇ ਸਾਬਕਾ ਐਮ.ਪੀ. ਸੰਦੀਪ ਦੀਕਸ਼ਿਤ ਵਲੋਂ ਪੁਲਸ ਸ਼ਿਕਾਇਤ ਦਰਜ ਕਰਵਾਈ ਹੈ।

Today Now News

RELATED ARTICLES
- Advertisment -

POPULAR POSTS