17.1 C
Chandigarh

TODAY NOW NEWS

Friday, March 20, 2026
HomeBREAKING NEWSਭਾਰਤ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ...

ਭਾਰਤ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਵਜੋਂ ਨਿਯੁਕਤੀ ਵਾਪਸ ਲੈ ਲਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ.ਐਸ.ਕਰੁਣਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 4 ਜਨਵਰੀ, 2022 ਨੂੰ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਵਜੋਂ ਕੀਤੀ ਗਈ ਨਿਯੁਕਤੀ ਨੂੰ ਵਾਪਸ ਲੈ ਲਿਆ ਗਿਆ ਹੈ। ਦੱਸਣਯੋਗ ਹੈ ਕਿ ਨਵੰਬਰ 2020 ਵਿੱਚ ਅਦਾਕਾਰ ਸੋਨੂੰ ਸੂਦ ਨੂੰ ਚੋਣ ਕਮਿਸ਼ਨ ਨੇ ਪੰਜਾਬ ਦਾ ਸਟੇਟ ‘ਆਈਕਨ’ ਨਿਯੁਕਤ ਕੀਤਾ ਸੀ।

Today Now News

RELATED ARTICLES
- Advertisment -

POPULAR POSTS