17.4 C
Chandigarh

TODAY NOW NEWS

Friday, March 20, 2026
HomeBREAKING NEWSਰਾਸ਼ਟਰਪਤੀ ਚੋਣ ਲਈ 18 ਜੁਲਾਈ ਨੂੰ ਪੈਣਗੀਆਂ ਵੋਟਾਂ ਅਤੇ 21 ਜੁਲਾਈ ਨੂੰ...

ਰਾਸ਼ਟਰਪਤੀ ਚੋਣ ਲਈ 18 ਜੁਲਾਈ ਨੂੰ ਪੈਣਗੀਆਂ ਵੋਟਾਂ ਅਤੇ 21 ਜੁਲਾਈ ਨੂੰ ਹੋਵੇਗੀ ਗਿਣਤੀ

ਨਵੀਂ ਦਿੱਲੀ, 9 ਜੂਨ-ਚੋਣ ਕਮਿਸ਼ਨ ਵਲੋਂ ਰਾਸ਼ਟਰਪਤੀ ਚੋਣ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ 16ਵੇਂ ਰਾਸ਼ਟਰਪਤੀ ਚੋਣਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਚੋਣ ਲਈ 18 ਜੁਲਾਈ ਵੋਟਾਂ ਪੈਣਗੀਆਂ ਅਤੇ 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Today Now News

RELATED ARTICLES
- Advertisment -

POPULAR POSTS