17.1 C
Chandigarh

TODAY NOW NEWS

Friday, March 20, 2026
HomeBREAKING NEWSEX ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਹੋਏ ਭਰਤੀ

EX ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਹੋਏ ਭਰਤੀ

ਨਵੀ ਦਿੱਲੀ 13 ਅਕਤੂਬਰ  ਹੁਣੇ ਜਿਹੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਹੈ ਤੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਨੂੰ ਤਰਲ ਪਦਾਰਥ ਹੀ ਦਿੱਤਾ ਜਾ ਰਿਹਾ ਹੈ ਅਤੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS