16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਵੋਦਿਆ ਵਿਦਿਆਲਿਆ ਵਿਖੇ ਛੇਵੀਂ ਜਮਾਤ ਦੇ ਦਾਖਲੇ ਲਈ ਪ੍ਰੀਖਿਆ ਅਗਲੇ ਹੁਕਮਾਂ ਤੱਕ...

ਨਵੋਦਿਆ ਵਿਦਿਆਲਿਆ ਵਿਖੇ ਛੇਵੀਂ ਜਮਾਤ ਦੇ ਦਾਖਲੇ ਲਈ ਪ੍ਰੀਖਿਆ ਅਗਲੇ ਹੁਕਮਾਂ ਤੱਕ ਮੁਲਤਵੀ

ਪ੍ਰਿੰਸੀਪਲ ਨੇ ਦੱਸਿਆ ਕਿ ਨਵੀਂ ਪ੍ਰੀਖਿਆ ਮਿਤੀ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਮਮਤਾ ਮੁੰਦਰਾ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚ ਦਾਖਲੇ ਲਈ ਸਾਲ 2021-22 ਦੀ ਦਾਖਲਾ ਪ੍ਰੀਖਿਆ, ਜੋ 16 ਮਈ 2021 ਨੂੰ ਹੋਣੀ ਸੀ, ਹੁਣ ਇਹ ਪ੍ਰੀਖਿਆ ਨਵੋਦਿਆ ਵਿਦਿਆਲਿਆ ਸਮਿਤੀ ਦੇ ਹੁਕਮਾਂ ਅਨੁਸਾਰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਪ੍ਰਿੰਸੀਪਲ ਨੇ ਦੱਸਿਆ ਕਿ ਨਵੀਂ ਪ੍ਰੀਖਿਆ ਮਿਤੀ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 01652-283992, 283392, 70731-89187, 94785-47460, 98780-85025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Today Now News

RELATED ARTICLES
- Advertisment -

POPULAR POSTS