16.8 C
Chandigarh

TODAY NOW NEWS

Friday, March 20, 2026
HomeBREAKING NEWSਫਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼, ਸੈਂਕੜੇ ਪਾਸਪੋਰਟ ਤੇ ਹੋਰ ਦਸਤਾਵੇਜ਼ਾਂ ਸਣੇ 5...

ਫਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼, ਸੈਂਕੜੇ ਪਾਸਪੋਰਟ ਤੇ ਹੋਰ ਦਸਤਾਵੇਜ਼ਾਂ ਸਣੇ 5 ਗ੍ਰਿਫਤਾਰ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ ਫਰਜ਼ੀ ਵੀਜ਼ਾ ਰੈਕੇਟ (FAKE VISA RACKET BUSTED) ਦਾ ਪਰਦਾਫਾਸ਼ ਕਰਦੇ ਹੋਏ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਸਪੈਸ਼ਲ ਸੈੱਲ ਦੀ ਟੀਮ ਨੇ ਮੁਲਜ਼ਮਾਂ ਕੋਲੋਂ ਕਰੀਬ 225 ਪਾਸਪੋਰਟ ਵੀ ਜ਼ਬਤ ਕੀਤੇ ਹਨ। ਇਸ ਮਾਮਲੇ ਦੀ ਜਾਂਚ ਦੌਰਾਨ ਸਪੈਸ਼ਲ ਸੈੱਲ ਦੀ ਟੀਮ ਨੇ ਜਾਅਲੀ ਵੀਜ਼ਾ ਬਣਾਉਣ ਲਈ ਬਹੁਤ ਸਾਰੇ ਦਸਤਾਵੇਜ਼, ਸਾਜ਼ੋ-ਸਾਮਾਨ (225 PASSPORTS & HUGE NUMBER OF FAKE VISA STICKERS OF DIFFERENT COUNTRIES RECOVRED) ਵੀ ਜ਼ਬਤ ਕੀਤੇ ਹਨ।
ਕਈ ਦੇਸ਼ਾਂ ਦੇ ਦੂਤਾਵਾਸਾਂ ਨਾਲ ਸਬੰਧਤ ਉਨ੍ਹਾਂ ਦੇ ਜਾਅਲੀ ਸਟੈਂਪ ਵੀ ਜ਼ਬਤ ਕੀਤੇ ਗਏ ਹਨ। ਯੂਰਪੀ ਦੇਸ਼ਾਂ ਨੂੰ ਭੇਜੇ ਜਾਅਲੀ ਵੀਜ਼ਿਆਂ ਸਬੰਧੀ ਬਹੁਤ ਸਾਰੇ ਸਬੂਤ ਜ਼ਬਤ ਕੀਤੇ ਗਏ ਹਨ।

Today Now News

RELATED ARTICLES
- Advertisment -

POPULAR POSTS