17.1 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਐਕਸਪ੍ਰੈਸ ਹਾਈਵੇ ਲਈ ਕਿਸਾਨਾਂ ਨੂੰ ਵਾਜਿਬ ਮੂਲ ਨਾ ਮਿਲਣ ਕਰਕੇ ਕਿਸਾਨਾਂ ਨੇ...

ਐਕਸਪ੍ਰੈਸ ਹਾਈਵੇ ਲਈ ਕਿਸਾਨਾਂ ਨੂੰ ਵਾਜਿਬ ਮੂਲ ਨਾ ਮਿਲਣ ਕਰਕੇ ਕਿਸਾਨਾਂ ਨੇ ਮਾਰਿਆ ਧਰਨਾ

ਐੱਸ.ਡੀ.ਐੱਮ. ਖਡੂਰ ਸਾਹਿਬ ਦੇ ਦਫਤਰ ਬਾਹਰ ਭਾਰੀ ਇਕੱਠ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜੀ

ਤਰਨਤਾਰਨ (ਜਸਬੀਰ ਸਿੰਘ) : ਐਕਸਪ੍ਰੈਸ ਹਾਈਵੇ ਲਈ ਕਿਸਾਨਾਂ ਦੀ ਐਕਵਾਇਰ ਕੀਤੀ ਜਾਣ ਵਲੋਂ ਜ਼ਮੀਨ ਦਾ ਉਨ੍ਹਾਂ ਨੂੰ ਵਾਜਿਬ ਮੂਲ ਨਾ ਮਿਲਣ ਕਰਕੇ ਕਿਸਾਨਾਂ ਨੇ ਐੱਸਡੀਐੱਮ ਖਡੂਰ ਸਾਹਿਬ ਦੇ ਦਫਤਰ ਬਾਹਰ ਮਾਰਿਆ ਧਰਨਾ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਲ ਹੋਏ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ

ਇਸ ਮੌਕੇ ਕਿਸਾਨ ਆਗੂਆਂ ਨੇ ਗੱਲਬਾਤ ਕਰਦੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਜ਼ਮੀਨ ਆਪਣੀ ਮਰਜ਼ੀ ਨਾਲ ਲੋੜ ਅਨੁਸਾਰ ਐਕਵਾਇਰ ਕਰ ਰਹੀ ਹੈ ਜਿਸ ਕਰਕੇ ਉਨ੍ਹਾਂ ਦੀ ਇਕਸਾਰ ਜ਼ਮੀਨ ਪਰ ਸਰਕਾਰ ਵਲੋਂ ਐਕਵਾਇਰ ਕਰਨ ਤੋਂ ਬਾਅਦ ਉਨ੍ਹਾਂ ਦੀ ਜ਼ਮੀਨ ਤੇ ਟੋਟੇ ਹੋ ਜਾਣ ਕਰਕੇ ਉਨ੍ਹਾਂ ਦੀ ਜ਼ਮੀਨ ਖਰਾਬ ਹੋ ਜਾਵੇਗੀ ਇਸ ਕਰਕੇ ਸਰਕਾਰ ਉਨ੍ਹਾਂ ਨੂੰ ਉਨ੍ਹਾਂ ਦੀ ਮਰਜੀ ਅਨੁਸਾਰ ਇੱਕ ਏਕੜ ਇੱਕ ਕਰੋੜ ਮੂਲ ਦੇਵੇ ਨਹੀਂ ਤਾਂ ਉਹ ਆਪਣੀ ਜ਼ਮੀਨ ਨਹੀਂ ਦੇਣਗੇ

Today Now News

RELATED ARTICLES
- Advertisment -

POPULAR POSTS