16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸਾਬਕਾ ਰਾਸ਼ਟਰਪਤੀ ਏ. ਪੀ. ਜੇ. ਅਬਦੁੱਲ ਕਲਾਮ ਨੂੰ ਉਨ੍ਹਾਂ ਦੀ ਬਰਸੀ 'ਤੇ...

ਸਾਬਕਾ ਰਾਸ਼ਟਰਪਤੀ ਏ. ਪੀ. ਜੇ. ਅਬਦੁੱਲ ਕਲਾਮ ਨੂੰ ਉਨ੍ਹਾਂ ਦੀ ਬਰਸੀ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 27 ਜੁਲਾਈ (ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਏ. ਪੀ. ਜੇ. ਅਬਦੁੱਲ ਕਲਾਮ ਨੂੰ ਉਨ੍ਹਾਂ ਦੀ ਬਰਸੀ ‘ਤੇ ਯਾਦ ਕੀਤਾ | ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਲਿਖਿਆ ”ਪੁਲਾੜ ਤਕਨਾਲੋਜੀ ਅਤੇ ਰੱਖਿਆ ਵਿਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਸਾਡੇ ਦੇਸ਼ ਲਈ ਇਕ ਵਿਸ਼ਵਵਿਆਪੀ ਸ਼ਕਤੀ ਵਜੋਂ ਮਾਨਤਾ ਪ੍ਰਾਪਤ ਕਰਨ ਦਾ ਰਾਹ ਪੱਧਰਾ ਕੀਤਾ” |

Today Now News

RELATED ARTICLES
- Advertisment -

POPULAR POSTS