16.8 C
Chandigarh

TODAY NOW NEWS

Friday, March 20, 2026
HomeBREAKING NEWSਐਨ,ਡੀ,ਪੀ,ਐਸ, ਐਕਟ ਦੇ ਮੁਕੱਦਮੇ ਦਾ 4 ਮਹੀਨਿਆਂ ਤੋੋਂ ਭਗੌੜਾ ਮੁਲਜਿਮ ਕੀਤਾ ਕਾਬੂ

ਐਨ,ਡੀ,ਪੀ,ਐਸ, ਐਕਟ ਦੇ ਮੁਕੱਦਮੇ ਦਾ 4 ਮਹੀਨਿਆਂ ਤੋੋਂ ਭਗੌੜਾ ਮੁਲਜਿਮ ਕੀਤਾ ਕਾਬੂ

ਮਾਨਸਾ, 10 ਮਈ ਗੁਰਜੰਟ ਸਿੰਘ ਬਾਜੇਵਾਲੀਆ /ਸ੍ਰੀ ਗੌਰਵ ਤੂੂਰਾ, ਆਈHਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਪੀ,ਓਜ, (ਮੁਜਰਮ^ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਪੀ,ਓ, ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਮੁਜਰਮ ਇਸ਼ਤਿਹਾਰੀ (ਭਗੌੜਾ) ਸੁਖਦੇਵ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਕੋਟਲੀ ਖੁਰਦ (ਬਠਿੰਡਾ) ਜਿਸਦੇ ਵਿਰੁੱਧ ਮੁਕੱਦਮਾ ਨੰਬਰ 245 ਮਿਤੀ 09^08^2019 ਅ/ਧ 15/61/85 ਐਨ,ਡੀ,ਪੀ,ਐਸ, ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਜਿਲਾ ਅਤੇ ਸੈਸ਼ਨਜ ਜੱਜ ਮਾਨਸਾ ਜੀ ਵੱਲੋਂ ਇਸਨੂੰ ਮਿਤੀ 04^01^2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਸ:ਥ: ਬੰਤ ਸਿੰਘ ਸੀ,ਆਈ,ਏ, ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਮਿਤੀ 10 ਮਈ ਈ2022 ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਸਦਰ ਮਾਨਸਾ ਦੇ ਹਵਾਲੇ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS