16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੰਦੀਪ ਨੰਗਲ ਅੰਬੀਆਂ ਦਾ ਅੰਤਿਮ ਸਸਕਾਰ 19 ਨੂੰ

ਸੰਦੀਪ ਨੰਗਲ ਅੰਬੀਆਂ ਦਾ ਅੰਤਿਮ ਸਸਕਾਰ 19 ਨੂੰ

ਸ਼ਾਹਕੋਟ, 18 ਮਾਰਚ :ਪਿੰਡ ਮੱਲ੍ਹੀਆਂ ਕਲਾਂ ਨੇੜੇ ਇਕ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਵਿਅਕਤੀਆਂ ਵਲੋਂ 14 ਮਾਰਚ ਨੂੰ ਕਤਲ ਕਰ ਦਿੱਤੇ ਗਏ ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਅੰਤਿਮ ਸਸਕਾਰ 19 ਮਾਰਚ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਪਿੰਡ ਨੰਗਲ ਅੰਬੀਆਂ ‘ਚ ਦੁਪਹਿਰ 12 ਵਜੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪਿੰਡ ਨੰਗਲ ਅੰਬੀਆਂ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਖੇਡ ਗਰਾਊਂਡ ‘ਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦਰਸ਼ਨਾਂ ਲਈ ਰੱਖਿਆ ਜਾਵੇਗਾ।

Today Now News

RELATED ARTICLES
- Advertisment -

POPULAR POSTS