17.1 C
Chandigarh

TODAY NOW NEWS

Friday, March 20, 2026
HomeBREAKING NEWSਐੱਸ.ਜੀ.ਪੀ.ਸੀ. ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ ਦਾ ਸਸਕਾਰ ਅੱਜ ਬਾਅਦ...

ਐੱਸ.ਜੀ.ਪੀ.ਸੀ. ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ ਦਾ ਸਸਕਾਰ ਅੱਜ ਬਾਅਦ ਦੁਪਹਿਰ 4 ਵਜੇ

ਸ੍ਰੀ ਅਨੰਦਪੁਰ ਸਾਹਿਬ, 13 ਜੂਨ (ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦੇਰ ਰਾਤ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 4 ਵਜੇ ਚਰਨ ਗੰਗਾ ਸਮਸ਼ਾਨ ਘਾਟ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।

Today Now News

RELATED ARTICLES
- Advertisment -

POPULAR POSTS