16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜੀ.ਐਚ. ਇੰਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਮਨਨਿੰਦਰ ਕੌਰ ਮਾਨਸਾ ਅਤੇ ਮਨਵੀਰ ਕੌਰ ਮਾਨਸਾ...

ਜੀ.ਐਚ. ਇੰਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਮਨਨਿੰਦਰ ਕੌਰ ਮਾਨਸਾ ਅਤੇ ਮਨਵੀਰ ਕੌਰ ਮਾਨਸਾ ਨੇ ਆਈਲੈਟਸ ਵਿੱਚੋਂ 6.5 ਬੈਂਡ ਪ੍ਰਾਪਤ ਕੀਤੇ।

ਸੰਸਥਾ ਦੇ ਐਮ.ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਵਿਦਿਆਰਥਣਾਂ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜੀ.ਐਚ. ਇੰਮੀਗਰੇਸ਼ਨ ਮਾਨਸਾ ਦੀਆਂ ਵਿਦਿਆਰਥਣਾਂ ਮਨਨਿੰਦਰ ਕੌਰ ਪੁੱਤਰੀ ਸ੍ਰੀ ਪਰਮਜੀਤ ਸਿੰਘ ਅਤੇ ਮਨਵੀਰ ਕੌਰ ਪੁੱਤਰੀ ਕਰਮਜੀਤ ਸਿੰਘ ਵਾਸੀ ਮਾਨਸਾ ਨੇ ਆਈਲੈਟਸ ਦੀ ਪ੍ਰੀਖਿਆ ਵਿੱਚੋਂ 6,5 ਬੈਂਡ, 6,5 ਬੈਂਡ ਪ੍ਰਾਪਤ ਕੀਤੇ। ਸੰਸਥਾ ਦੇ ਐਮ.ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਵਿਦਿਆਰਥਣਾਂ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀ ਵਿਦੇਸ਼ ਜਾਕੇ ਪੜ੍ਹਾਈ ਕਰਨ ਦਾ ਆਪਣਾ ਸੁਪਨਾ ਪੂਰਾ ਕਰ ਲਿਆ ਹੈ। ਉਹਨਾਂ ਦੱਸਿਆ ਕਿ ਸਾਡੀ ਸੰਸਥਾ ਵੱਲੋਂ ਬੱਚਿਆਂ ਨੂੰ ਆਧੁਨਿਕ ਢੰਗ ਨਾਲ ਤਿਆਰੀ ਕਰਵਾਈ ਜਾਂਦੀ ਹੈ। ਉਹਨਾਂ ਕਿਹਾ ਕਿ ਸਟਾਫ ਦੀ ਮਿਹਨਤ ਅਤੇ ਵਿਿਦਆਰਥੀਆਂ ਦੇ ਲਗਨ ਨਾਲ ਸਾਡੀ ਸੰਸਥਾ ਦੇ ਚੰਗੇ ਨਤੀਜੇ ਆ ਰਹੇ ਹਨ। ਮਾਨਸਾ ਜਿਲ੍ਹੇ ਵਿੱਚ ਸਾਡੀ ਸੰਸਥਾ ਦੇ ਹਰ ਮਹੀਨੇ ਸ਼ਾਨਦਾਰ ਨਤੀਜੇ ਆ ਰਹੇ ਹਨ ਅਤੇ ਕਮਜ਼ੋਰ ਵਿਦਿਆਰਥੀਆਂ ਦੀਆਂ ਸਪੈਸ਼ਲ ਕਲਾਸਾਂ ਲਗਾ ਕੇ ਤਿਆਰੀ ਕਰਵਾਈ ਜਾਂਦੀ ਹੈ। ਉਹਨਾਂ ਕਿਹਾ ਕਿ ਪੀ,ਟੀ,ਈ ਦੇ ਨਾਲ ਆਈਲੈਟਸ ਜੀ.ਟੀ. ਦੀ ਵੀ ਤਿਆਰੀ ਕਰਵਾਈ ਜਾਂਦੀ ਹੈ। ਸਾਡੀ ਸੰਸਥਾ ਵੱਲੋਂ ਬੱਚਿਆਂ ਦੇ ਸਟੱਡੀ ਵੀਜੇ ਅਤੇ ਮਾਪਿਆਂ ਦੇ ਵਿਜਟਰ ਵੀਜੇ ਵੀ ਲਗਵਾਏ ਜਾਂਦੇ ਹਨ। ਇਸ ਮੌਕੇ ਸਮੁੱਚੀ ਮੈਨੇਜ਼ਮੈਂਟ ਸੁਖਵੀਰ
ਕੌਰ, ਜੋਬਨਦੀਪ ਸਿੰਘ ਸਿੱਧੂ, ਸੱਤਾ ਸਿੰਘ ਤਾਮਕੋਟ ਸਮੁੱਚਾ ਸਟਾਫ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਕੋਮਲਪ੍ਰੀਤ ਕੌਰ ਅਤੇ ਅਵਨੀਤ ਕੌਰ, ਵਿਸ਼ਵਜੀਤ ਸਿੰਘ, ਰਾਜਵੀਰ ਕੌਰ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS