17.4 C
Chandigarh

TODAY NOW NEWS

Friday, March 20, 2026
HomeEDUCATIONਜੀ.ਐਚ. ਇੰਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਰੁਪਿੰਦਰ ਕੌਰ ਦਲੇਲ ਸਿੰਘ ਵਾਲਾ ਨੇ ਆਈਲੈਟਸ...

ਜੀ.ਐਚ. ਇੰਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਰੁਪਿੰਦਰ ਕੌਰ ਦਲੇਲ ਸਿੰਘ ਵਾਲਾ ਨੇ ਆਈਲੈਟਸ ਦੀ ਪ੍ਰੀਖਿਆ ਵਿੱਚੋਂ 6.5 ਬੈਂਡ ਪ੍ਰਾਪਤ ਕੀਤੇ।

ਐਮ.ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਵਿਦਿਆਰਥਣ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ

ਮਾਨਸਾ : (ਗੁਰਜੰਟ ਸਿੰਘ ਬਾਜੇਵਾਲੀਆ) : ਜੀ.ਐਚ. ਇੰਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਰੁਪਿੰਦਰ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਦਲੇਲ ਸਿੰਘ ਵਾਲਾ ਨੇ ਆਈਲੈਟਸ ਦੀ ਪ੍ਰੀਖਿਆ ਵਿੱਚੋਂ 6.5 ਬੈਂਡ ਪ੍ਰਾਪਤ ਕੀਤੇ। ਐਮ.ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਵਿਦਿਆਰਥਣ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥਣ ਨੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਲਿਆ ਹੈ। ਉਹਨਾਂ ਦੱਸਿਆ ਕਿ ਸਾਡੀ ਸੰਸਥਾਂ ਵੱਲੋਂ ਬੱਚਿਆਂ ਨੂੰ ਆਧੁਨਿਕ ਢੰਗ ਨਾਲ ਤਿਆਰੀ ਕਰਵਾਈ ਜਾਂਦੀ ਹੈ। ਉਹਨਾਂ ਕਿਹਾ ਕਿ ਸਟਾਫ਼ ਦੀ ਮਿਹਨਤ ਅਤੇ ਵਿਆਰਥੀਆਂ ਦੀ ਲਗਨ ਨਾਲ ਸਾਡੀ ਸੰਸਥਾ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ। ਉਹਨਾਂ ਕਿਹਾ ਕਿ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਕਲਾਸਾਂ ਲਗਾ ਕੇ ਤਿਆਰੀ ਕਰਵਾਈ ਜਾਂਦੀ ਹੈ। ਉਹਨਾਂ ਕਿਹਾ ਕਿ ਸਾਡੀ ਸੰਸਥਾ ਵੱਲੋਂ ਪੀ.ਟੀ.ਈ ਆਈਲੈਟਸ ਜੀ.ਟੀ, ਸੀ.ਡੀ. ਆਈਲੈਟਸ, ਟੋਫਲ ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਸਾਡੀ ਸੰਸਥਾ ਵੱਲੋਂ ਸਟੱਡੀ ਵੀਜ਼ਾ ਵੱਡੀ ਪੱਧਰ ਤੇ ਲਵਾਏ ਜਾਂਦੇ ਹਨ ਅਤੇ ਸਾਡੀ ਸੰਸਥਾ ਦੇ ਹਰ ਮਹੀਨੇ ਸ਼ਾਨਦਾਰ ਨਤੀਜੇ ਆ ਰਹੇ ਹਨ। ਇਸ ਮੌਕੇ ਸਮੁੱਚੀ ਮੈਨੇਜ਼ਮੈਂਟ ਸੁਖਵੀਰ ਕੌਰ, ਜੋਬਨਦੀਪ ਸਿੰਘ ਸਿੱਧੂ ਅਤੇ ਸਮੁੱਚਾ ਸਟਾਫ਼ ਮਨਪ੍ਰੀਤ ਕੌਰ, ਅਵਨੀਤ ਕੌਰ, ਕੋਮਲਪ੍ਰੀਤ ਕੌਰ, ਨਵਜੋਤ ਕੌਰ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS