17.1 C
Chandigarh

TODAY NOW NEWS

Thursday, March 19, 2026
Homeਪੰਜਾਬਗੁਰਦਾਸਪੁਰ / ਬਟਾਲਾ / ਪਠਾਨਕੋਟਗੈਂਗਸਟਰ ਪ੍ਰੀਤ ਸੇਖੋਂ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ

ਗੈਂਗਸਟਰ ਪ੍ਰੀਤ ਸੇਖੋਂ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ

ਅਜਨਾਲਾ, 28 ਜੁਲਾਈ – ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ ਨਿੱਕਾ ਖਡੂਰੀਆਂ ਨੂੰ ਮਾਣਯੋਗ ਅਦਾਲਤ ਵਲੋਂ 5 ਦਿਨ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ | ਅਜਨਾਲਾ ਪੁਲਿਸ ਵਲੋਂ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ |

Today Now News

RELATED ARTICLES
- Advertisment -

POPULAR POSTS