17.4 C
Chandigarh

TODAY NOW NEWS

Friday, March 20, 2026
HomeBREAKING NEWSਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਆਰੰਭ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਆਰੰਭ

ਅੰਮ੍ਰਿਤਸਰ, 3 ਮਈ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੱਦੇ ‘ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਆਰੰਭ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਨਿਵਾਸੀ ਇਕ ਪਰਵਾਸੀ ਸਿੱਖ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਦੇ ਮਾਮਲੇ ਸੰਬੰਧੀ ਇਸ ਇਕੱਤਰਤਾ ਵਿਚ ਵਿਚਾਰ – ਵਟਾਂਦਰਾ ਕੀਤਾ ਜਾਵੇਗਾ ਅਤੇ ਸੰਭਾਵਨਾ ਹੈ ਇਸ ਸੰਬੰਧੀ ਸਿੰਘ ਸਹਿਬਾਨ ਵਲੋਂ ਬਾਅਦ ਵਿਚ ਵਿਸ਼ੇਸ਼ ਇਕੱਤਰਤਾ ਵੀ ਕੀਤੀ ਜਾਵੇਗੀ ।

Today Now News

RELATED ARTICLES
- Advertisment -

POPULAR POSTS