16.8 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀਗੌਤਮ ਰਾਘਵਨ ਵਾਈਟ ਹਾਊਸ ਪਰਸੋਨਲ ਦਫਤਰ ਦਾ ਮੁੱਖੀ ਨਿਯੁਕਤ

ਗੌਤਮ ਰਾਘਵਨ ਵਾਈਟ ਹਾਊਸ ਪਰਸੋਨਲ ਦਫਤਰ ਦਾ ਮੁੱਖੀ ਨਿਯੁਕਤ

ਸੈਕਰਾਮੈਂਟੋ 12 ਦਸੰਬਰ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਭਾਰਤੀ ਮੂਲ ਦੇ ਅਮਰੀਕੀ ਗੌਤਮ ਰਾਘਵਨ ਨੂੰ ਵਾਇਟ ਹਾਊਸ ਪਰਸੋਨਲ ਦਫਤਰ ਦਾ ਮੁੱਖੀ ਨਿਯੁਕਤ ਕੀਤਾ ਹੈ। ਉਹ ਰਸਲ ਦੀ ਥਾਂ ਲੈਣਗੇ ਜਿਨ੍ਹਾਂ ਨੂੰ ਯੁਨੀਸੈਫ ਦਾ ਕਾਰਜਕਾਰੀ ਡਾਇਰੈਕਟਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਰਾਘਵਨ ਵਾਇਟ ਹਾਊਸ ਵਿਚ ਰਸਲ ਦੇ ਡਿਪਟੀ ਵਜੋਂ ਕੰਮ ਕਰਦੇ ਸਨ। ਰਾਘਵਨ ਨੇ ਸਟੈਨਫੋਰਡ ਯੁਨੀਵਰਸਿਟੀ ਤੋਂ ਗਰੈਜੂਏਸ਼ਨ ਕੀਤੀ ਹੈ ਤੇ ਉਹ ਸੀਅਟਲ, ਵਸ਼ਿੰਗਟਨ ਵਿਚ ਵੱਢਾ ਹੋਇਆ ਹੈ।

Today Now News

RELATED ARTICLES
- Advertisment -

POPULAR POSTS