16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਭਾਰਤ ਦੇ ਸਰਕਾਰੀ ਬੈਂਕ 2 ਦਿਨਾਂ ਲਈ ਬੰਦ, ਜਾਣੋ ਵਜ੍ਹਾ

ਭਾਰਤ ਦੇ ਸਰਕਾਰੀ ਬੈਂਕ 2 ਦਿਨਾਂ ਲਈ ਬੰਦ, ਜਾਣੋ ਵਜ੍ਹਾ

ਜਨਤਕ ਖੇਤਰ ਦੇ ਬੈਂਕਾਂ (PSBs) ਦੇ ਲਗਭਗ 9 ਲੱਖ ਕਰਮਚਾਰੀ ਵੀਰਵਾਰ ਤੋਂ 2 ਦਿਨਾਂ ਦੀ ਹੜਤਾਲ ‘ਤੇ ਹਨ, ਜਿਸ ਨਾਲ ਬੈਂਕਿੰਗ ਸੇਵਾਵਾਂ ਪ੍ਰਭਾਵਿ

ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਹੜਤਾਲ ਸਰਕਾਰੀ ਖੇਤਰ ਦੇ 2 ਬੈਂਕਾਂ ਦਾ ਨਿੱਜੀਕਰਨ ਕਰਨ ਦੀ ਸਰਕਾਰ ਦੀ ਕੋਸ਼ਿਸ਼ ਦੇ ਖਿਲਾਫ ਕੀਤੀ ਗਈ ਹੈ।

ਭਾਰਤੀ ਸਟੇਟ ਬੈਂਕ (SBI) ਸਮੇਤ ਜ਼ਿਆਦਾਤਰ ਬੈਂਕਾਂ ਨੇ ਆਪਣੇ ਗਾਹਕਾਂ ਨੂੰ ਸੂਚਿਤ ਕੀਤਾ ਹੈ ਕਿ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਜਿਵੇਂ ਕਿ ਚੈੱਕ ਇਨਕੈਸ਼ਮੈਂਟ ਅਤੇ ਫੰਡ ਟ੍ਰਾਂਸਫਰ ਪ੍ਰਭਾਵਿਤ ਹੋ ਸਕਦੀਆਂ ਹਨ।

Today Now News

RELATED ARTICLES
- Advertisment -

POPULAR POSTS