17.1 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਭੰਗ

ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਭੰਗ

ਚੰਡੀਗੜ੍ਹ, 12 ਮਾਰਚ:

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਤਹਿਤ ਉਨ੍ਹਾਂ ਨੂੰ ਦਿੱਤੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ 11 ਮਾਰਚ, 2022 ਦੀ ਦੁਪਹਿਰ ਤੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ ਹੈ।

ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।

Today Now News

RELATED ARTICLES
- Advertisment -

POPULAR POSTS