17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੰਜਾਬ ਦੇ ਰਾਜਪਾਲ ਵੱਲੋਂ ਮਹਾਸ਼ਿਵਰਾਤਰੀ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਦੇ ਰਾਜਪਾਲ ਵੱਲੋਂ ਮਹਾਸ਼ਿਵਰਾਤਰੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 28 ਫਰਵਰੀ:

      ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ।

      ਰਾਜਪਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ, "ਭਗਵਾਨ ਸ਼ਿਵ ਦੇ ਸਾਰੇ ਸ਼ਰਧਾਲੂਆਂ ਨੂੰ ਮੇਰੇ ਵੱਲੋਂ ਵਧਾਈ ਅਤੇ ਸ਼ੁਭਕਾਮਨਾਵਾਂ। ਭਗਵਾਨ ਸ਼ਿਵ ਦਾ ਆਸ਼ੀਰਵਾਦ ਸਾਰਿਆਂ ਦੇ ਜੀਵਨ ਵਿੱਚ ਸ਼ਾਂਤੀ, ਸੁੱਖ ਅਤੇ ਖੁਸ਼ਹਾਲੀ ਲੈ ਕੇ ਆਵੇ।"

      ਉਹਨਾਂ ਕਿਹਾ ਕਿ ਇਹ ਮੌਕਾ ਸਾਡੇ ਸਾਰਿਆਂ ਲਈ ਪ੍ਰਾਰਥਨਾ ਕਰਨ, ਮਨਨ ਕਰਨ ਅਤੇ ਚੰਗੇ ਕੰਮ ਕਰਨ ਲਈ ਨਵੀਂ ਊਰਜਾ ਪ੍ਰਾਪਤ ਕਰਨ ਦਾ ਹੈ। ਉਹਨਾਂ ਅੱਗੇ ਕਿਹਾ "ਆਓ ਅਸੀਂ ਪ੍ਰਾਰਥਨਾ ਕਰੀਏ ਕਿ ਸਾਡਾ ਜੀਵਨ ਚੰਗੀ ਸਿਹਤ, ਵਿਚਾਰਾਂ ਅਤੇ ਕੰਮਾਂ ਨਾਲ ਨਿਰੰਤਰ ਰੋਸ਼ਨ ਰਹੇ।"
Today Now News

RELATED ARTICLES
- Advertisment -

POPULAR POSTS