17.4 C
Chandigarh

TODAY NOW NEWS

Friday, March 20, 2026
HomeBREAKING NEWSਕਾਂਗਰਸ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਕਿਸਾਨ ਸੈੱਲ ਦਾ ਚੇਅਰਮੈਨ...

ਕਾਂਗਰਸ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਕਿਸਾਨ ਸੈੱਲ ਦਾ ਚੇਅਰਮੈਨ ਨਿਯੁਕਤ

ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਲ ਇੰਡੀਆਂ ਕਿਸਾਨ ਕਾਂਗਰਸ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਖਹਿਰਾ ਪਿਛਲੇ ਲੰਬੇ ਸਮੇਂ ਤੋ ਖੇਤੀ ਤੇ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਬੇਬਾਕੀ ਨਾਲ ਚੁੱਕ ਰਹੇ ਹਨ।

Today Now News

RELATED ARTICLES
- Advertisment -

POPULAR POSTS