17.4 C
Chandigarh

TODAY NOW NEWS

Friday, March 20, 2026
HomeBREAKING NEWSਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ਵਿਚ ਮੌਤ

ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ਵਿਚ ਮੌਤ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਜਾਣਕਾਰੀ ਖੁਦ ਰਾਜਾ ਵੜਿੰਗ ਨੇ ਆਪਣੇ ਫੇਸਬੁਕ ਸਫੇ ਉਤੇ ਦਿੱਤੀ ਹੈ।

ਉਨ੍ਹਾਂ ਨੇ ਇਕ ਫੋਟੋ ਸਾਂਝੀ ਕਰਦੇ ਹੋਏ ਇਸ ਹਾਦਸੇ ਉਤੇ ਡੂੰਗਾ ਦੁੱਖਾ ਪ੍ਰਗਟ ਕੀਤਾ ਹੈ।ਉਨ੍ਹਾਂ ਨੇ ਫੇਸਬੁਕ ਸਫੇ ਉਤੇ ਪਾਈ ਪੋਸਟ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ-‘ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਖ਼ਬਰ ਸੁਣ ਕੇ ਬਹੁਤ ਗਹਿਰਾ ਸਦਮਾ ਲੱਗਾ। ਮੇਰੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਹੈ ਤੇ ਮੈਂ ਪਰਿਵਾਰ ਨਾਲ ਹਮੇਸ਼ਾ ਖੜ੍ਹਾ ਰਹਾਂਗਾ।ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ਣ।

Today Now News

RELATED ARTICLES
- Advertisment -

POPULAR POSTS