17.1 C
Chandigarh

TODAY NOW NEWS

Thursday, March 19, 2026
HomeBREAKING NEWSਸੰਗਰੂਰ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗਾਰਡ ਆਫ ਆਨਰ ਦਿੱਤਾ...

ਸੰਗਰੂਰ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗਾਰਡ ਆਫ ਆਨਰ ਦਿੱਤਾ ਗਿਆ

ਅੱਜ ਸੰਗਰੂਰ ਪੁੱਜਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ,ਡਿਪਟੀ ਕਮਿਸ਼ਨਰ ਰਾਮਵੀਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸਵਪਨ ਸ਼ਰਮਾ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS