ਮੋਗੇ ਤੋ ਸਾਡੇ ਅਜੀਜ਼ ਮਿੱਤਰ ਸਰਬਜੀਤ ਸਿੰਘ ਸਿੱਧੂ ਹੋਰਾਂ ਦਾ ਅੱਜ ਜਨਮ ਦਿਨ ਹੈ, ਸਿੱਧੂ ਸਹਿਬ ਜਨਮ ਦਿਨ ਦੀਆਂ ਬਹੁਤ ਵਧਾਈਆਂ ਵਾਹਿਗੁਰੂ ਜੀ ਆਪ ਜੀ ਨੂੰ ਚੜ੍ਹਦੀ ਕਲਾ ਵਿੱਚ ਰੱਖਣ ।

ਅਦਾਰਾ #todaynownews ਸਰਬਜੀਤ ਸਿੰਘ ਸਿੱਧੂ ਅਤੇ ਸਮੂਹ ਪਰਿਵਾਰ ਦੀਆਂ ਇਹਨਾਂ ਜਨਮ ਦਿਨ ਦੀਆਂ ਖੁਸ਼ੀਆਂ ਵਿੱਚ ਸਾਮਲ ਹੋ ਕੇ ਮਾਨ ਮਹਿਸੂਸ ਕਰਦਾ ਹੈ।ਪ੍ਰਮਾਤਮਾ ਸਿੱਧੂ ਪਰਿਵਾਰ ਤੇ ਮਿਹਰ ਭਰਿਆਂ ਹੱਥ ਰੱਖਣ ਜੀ ।
ਵੱਲੋ:- ਅਮਰੀਕ ਸੰਧੂ






