ਫਿਰੋਜਪੁਰ ਤੋ ਸਾਡੇ ਅਜੀਜ਼ ਮਿੱਤਰ ਜੀਤ ਟਿੱਬੀ ਸਿੱਧੂ ਹੋਰਾਂ ਦੇ ਲਾਡਲੇ ਬੇਟੇ ਅਰਮਨਦੀਪ ਸਿੱਧੂ ਦਾ ਅੱਜ ਜਨਮ ਦਿਨ ਹੈ, ਸਿੱਧੂ ਸਹਿਬ ਜਨਮ ਦਿਨ ਦੀਆਂ ਬਹੁਤ ਵਧਾਈਆਂ ਵਾਹਿਗੁਰੂ ਜੀ ਆਪ ਜੀ ਨੂੰ ਚੜ੍ਹਦੀ ਕਲਾ ਵਿੱਚ ਰੱਖਣ ।

ਅਦਾਰਾ #todaynownews ਅਰਮਨਦੀਪ ਸਿੰਘ ਸਿੱਧੂ ਅਤੇ ਸਮੂਹ ਪਰਿਵਾਰ ਦੀਆਂ ਇਹਨਾਂ ਜਨਮ ਦਿਨ ਦੀਆਂ ਖੁਸ਼ੀਆਂ ਵਿੱਚ ਸਾਮਲ ਹੋ ਕੇ ਮਾਨ ਮਹਿਸੂਸ ਕਰਦਾ ਹੈ।ਪ੍ਰਮਾਤਮਾ ਸਿੱਧੂ ਪਰਿਵਾਰ ਤੇ ਮਿਹਰ ਭਰਿਆਂ ਹੱਥ ਰੱਖਣ ਜੀ ।
ਵੱਲੋ:- ਜੋਰਾ ਸਿੰਘ ਸੰਧੂ






