16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਿਲ੍ਹਾ ਮੋਗਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਜੀ ਨੂੰ ਜਨਮਦਿਨ ਦੀਆਂ ਵਧਾਈਆਂ

ਜ਼ਿਲ੍ਹਾ ਮੋਗਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਜੀ ਨੂੰ ਜਨਮਦਿਨ ਦੀਆਂ ਵਧਾਈਆਂ

ਮੋਗਾ ਜ਼ਿਲ੍ਹੇ ਦੀ ਆਣ, ਬਾਣ ਅਤੇ ਸ਼ਾਨ, ਗਰੀਬਾਂ ਅਤੇ ਮਜ਼ਦੂਰਾਂ ਦੇ ਮਸੀਹਾ, ਹਰ ਸਮੇਂ ਗ਼ਰੀਬਾਂ ਅਤੇ ਮਜ਼ਦੂਰਾਂ ਦੀ ਸੇਵਾ ਲਈ ਹਾਜ਼ਰ ਰਹਿਣ ਵਾਲੇ ਜ਼ਿਲ੍ਹਾ ਮੋਗਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਜੀ ਦਾ ਜਨਮ ਦਿਨ ਹੈ।

ਧੀਰ ਪਰਿਵਾਰ ਨੂੰ ਜਨਮ ਦਿਨ ਦੀਆਂ ਲੱਖ-ਲੱਖ ਵਧਾਈਆਂ। ਪਰਮਾਤਮਾ ਧੀਰ ਸਾਹਿਬ ਨੂੰ ਤੰਦਰੁਸਤੀ ਅਤੇ ਲੰਬੀ ਉਮਰ ਬਖਸ਼ੇ ਅਤੇ ਧੀਰ ਸਾਹਿਬ ਸਾਰੀ ਉਮਰ ਇਸੇ ਤਰ੍ਹਾਂ ਗਰੀਬਾਂ ਅਤੇ ਮਜ਼ਦੂਰਾਂ ਦੀ ਸੇਵਾ ਕਰਦੇ ਰਹਿਣ।

ਵੱਲੋਂ : ਟੀਮ ਟੂਡੇ ਨਾਓ ਨਿਊਜ਼

Today Now News

RELATED ARTICLES
- Advertisment -

POPULAR POSTS