ਅਦਾਰਾ #todaynownews ਬੇਟੇ ਗੁਰਮਨਤਾਜ ਤੇ ਸਮੁੱਚੇ ਪਰਿਵਾਰ ਦੀਆਂ ਇਹਨਾਂ ਜਨਮ ਦਿਨ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਹੋ ਕੇ ਮਾਨ ਮਹਿਸੂਸ ਕਰਦਾ ਹੈ ,ਵਾਹਿਗੁਰੂ ਜੀ ਇਸ ਪਰਿਵਾਰ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਜੀ ।

ਫਿਰੋਜਪੁਰ ਤੋਂ ਸਾਡੇ ਅਜ਼ੀਜ ਮਿੱਤਰ ਗੁਰਪ੍ਰੀਤ ਸਿੰਘ ਭੂਰੇ ਕਲਾਂ ਹੋਰਾਂ ਦੇ ਲਾਡਲੇ ਪੁੱਤ ਗੁਰਮਨਤਾਜ ਦਾ ਅੱਜ ਜਨਮ ਦਿਨ ਹੈ ਜੀ ,ਅਦਾਰੇ ਵੱਲੋ ਬੇਟੇ ਗੁਰਮਨਤਾਜ ਨੂੰ ਜਨਮ ਦਿਨ ਦੀਆਂ ਲੱਖ ਲੱਖ ਵਧਾਈਆਂ ਜੀ ,ਵਾਹਿਗੁਰੂ ਜੀ ਇਹਨਾ ਦੇ ਸਿਰ ਤੇ ਮਿਹਰਾਂ ਭਰਿਆਂ ਹੱਥ ਰੱਖਣ ਜੀ l
ਵਲੋਂ:-ਜਸਕਰਨ ਗਿੱਲ






