ਘੱਲ ਕਲਾਂ, ਮੋਗਾ ਤੋਂ ਸਾਡੇ ਸਤਿਕਾਰਯੋਗ ਸ੍ਰ. ਰਣਜੀਤ ਸਿੰਘ ਅਤੇ ਪਰਮਜੀਤ ਕੌਰ ਜੀ ਦੇ ਲਾਡਲੇ ਬੇਟੇ ਹਰਕੀਰਤ ਸਿੰਘ ਦਾ ਅੱਜ ਜਨਮ ਦਿਨ ਹੈ, ਬੇਟਾ ਜੀ ਨੂੰ ਜਨਮ ਦਿਨ ਦੀਆਂ ਬਹੁਤ ਵਧਾਈਆਂ ਵਾਹਿਗੁਰੂ ਜੀ ਆਪ ਜੀ ਨੂੰ ਚੜ੍ਹਦੀ ਕਲਾ ਵਿੱਚ ਰੱਖਣ ।

ਅਦਾਰਾ #todaynownews ਹਰਕੀਰਤ ਸਿੰਘ ਅਤੇ ਸਮੂਹ ਪਰਿਵਾਰ ਦੀਆਂ ਇਹਨਾਂ ਜਨਮ ਦਿਨ ਦੀਆਂ ਖੁਸ਼ੀਆਂ ਵਿੱਚ ਸਾਮਲ ਹੋ ਕੇ ਮਾਨ ਮਹਿਸੂਸ ਕਰਦਾ ਹੈ।ਪ੍ਰਮਾਤਮਾ ਇਸ ਪਰਿਵਾਰ ਤੇ ਮਿਹਰ ਭਰਿਆਂ ਹੱਥ ਰੱਖਣ ਜੀ ।
ਵੱਲੋ:- ਜਸਕਰਨ ਸਿੰਘ ਗਿੱਲ






