17.4 C
Chandigarh

TODAY NOW NEWS

Friday, March 20, 2026
Homeਖੁਸ਼ੀਆਂ ਗ਼ਮੀਆਂਜਨਮ ਦਿਨਨਵਦੀਪ ਸਿੰਘ ਬੇਟਾ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ

ਨਵਦੀਪ ਸਿੰਘ ਬੇਟਾ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ

ਨਾਭਾ ਤੋਂ ਸਾਡੇ ਸਤਿਕਾਰਯੋਗ ਪੱਤਰਕਾਰ ਸੁਖਚੈਨ ਸਿੰਘ ਜੀ ਦੇ ਲਾਡਲੇ ਬੇਟੇ ਨਵਦੀਪ ਸਿੰਘ ਦਾ ਅੱਜ ਜਨਮ ਦਿਨ ਹੈ, ਬੇਟਾ ਜੀ ਨੂੰ ਜਨਮ ਦਿਨ ਦੀਆਂ ਬਹੁਤ ਵਧਾਈਆਂ ਵਾਹਿਗੁਰੂ ਜੀ ਆਪ ਜੀ ਨੂੰ ਚੜ੍ਹਦੀ ਕਲਾ ਵਿੱਚ ਰੱਖਣ ।

ਅਦਾਰਾ #todaynownews ਨਵਦੀਪ ਸਿੰਘ ਅਤੇ ਸਮੂਹ ਪਰਿਵਾਰ ਦੀਆਂ ਇਹਨਾਂ ਜਨਮ ਦਿਨ ਦੀਆਂ ਖੁਸ਼ੀਆਂ ਵਿੱਚ ਸਾਮਲ ਹੋ ਕੇ ਮਾਨ ਮਹਿਸੂਸ ਕਰਦਾ ਹੈ।ਪ੍ਰਮਾਤਮਾ ਇਸ ਪਰਿਵਾਰ ਤੇ ਮਿਹਰ ਭਰਿਆਂ ਹੱਥ ਰੱਖਣ ਜੀ ।

ਵੱਲੋ:- ਟੁਡੇ ਨਾਓ ਨਿਊਜ਼

Today Now News

RELATED ARTICLES
- Advertisment -

POPULAR POSTS