17.4 C
Chandigarh

TODAY NOW NEWS

Friday, March 20, 2026
Homeਖੁਸ਼ੀਆਂ ਗ਼ਮੀਆਂਜਨਮ ਦਿਨਸਾਡੇ ਸਤਿਕਾਰ ਯੋਗ ਸੀਨੀਅਰ ਪੱਤਰਕਾਰ ਸੁਰਿੰਦਰ ਪਾਲ ਜੀ ਹੋਰਾਂ ਨੂੰ ਜਨਮ ਦਿਨ...

ਸਾਡੇ ਸਤਿਕਾਰ ਯੋਗ ਸੀਨੀਅਰ ਪੱਤਰਕਾਰ ਸੁਰਿੰਦਰ ਪਾਲ ਜੀ ਹੋਰਾਂ ਨੂੰ ਜਨਮ ਦਿਨ ਦੀਆ ਬਹੁਤ ਬਹੁਤ ਵਧਾਈਆਂ ਜੀ

ਮੋਗਾ ਤੋਂ ਸੀਨੀਅਰ ਪੱਤਰਕਾਰ ਸੁਰਿੰਦਰ ਪਾਲ ਜੀ ਹੋਰਾਂ ਦਾ ਅੱਜ ਜਨਮ ਦਿਨ ਹੈ ਜੀ ,ਅਦਾਰੇ ਵੱਲੋ ਸ੍ਰ. ਸੁਰਿੰਦਰ ਪਾਲ ਜੀ ਨੂੰ ਜਨਮ ਦਿਨ ਦੀਆਂ ਲੱਖ ਲੱਖ ਵਧਾਈਆਂ ਜੀ ,ਵਾਹਿਗੁਰੂ ਜੀ ਇਹਨਾ ਦੇ ਸਿਰ ਤੇ ਮਿਹਰਾਂ ਭਰਿਆਂ ਹੱਥ ਰੱਖਣ ਜੀ

ਅਦਾਰਾ #todaynownews ਸ੍ਰ. ਸੁਰਿੰਦਰ ਪਾਲ ਜੀ ਤੇ ਸਮੁੱਚੇ ਪਰਿਵਾਰ ਦੀਆਂ ਇਹਨਾਂ ਜਨਮ ਦਿਨ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਹੋ ਕੇ ਮਾਨ ਮਹਿਸੂਸ ਕਰਦਾ ਹੈ ,ਵਾਹਿਗੁਰੂ ਜੀ ਇਸ ਪਰਿਵਾਰ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਜੀ ।

ਵਲੋਂ:-Today Now News

Today Now News

RELATED ARTICLES
- Advertisment -

POPULAR POSTS