ਸਾਡੇ ਬੜੇ ਹੀ ਸਤਿਕਾਰਯੋਗ ਅਤੇ ਅਜੀਜ ਮਿੱਤਰ ਸਰਦਾਰ ਬਲਵੰਤ ਸਿੰਘ ਬਹਿਰਾਮਕੇ (ਸੰਯੁਕਤ ਕਿਸਾਨ ਮੋਰਚਾ) ਜੀ ਦਾ ਅੱਜ ਜਨਮ ਦਿਨ ਹੈ ਜੀ, ਸਰਦਾਰ ਬਲਵੰਤ ਸਿੰਘ ਜੀ ਬਹੁਤ ਬਹੁਤ ਮੁਬਾਰਕਾ, ਪਰਮਾਤਮਾ ਆਪਣਾ ਮੇਹਰ ਭਰਿਆ ਹੱਥ ਹਮੇਸ਼ਾ ਤੁਹਾਡੇ ਤੇ ਰੱਖਣ ।

todaynownews ਸਰਦਾਰ ਬਲਵੰਤ ਸਿੰਘ ਬਹਿਰਾਮਕੇ ਅਤੇ ਪਰਿਵਾਰ ਦੀਆਂ ਇਹਨਾ ਜਨਮ ਦਿਨ ਦੀਆਂ ਖੁਸ਼ੀਆਂ ਵਿੱਚ ਸਾਮਿਲ ਹੋ ਕੇ ਮਾਨ ਮਹਿਸੂਸ ਕਰਦਾ ਹੈ, ਪਰਮਾਤਮਾ ਇਸ ਪਰਿਵਾਰ ਨੂੰ ਚੜ੍ਹਦੀ ਕਲਾ ਚ ਰੱਖਣ ਜੀ।
ਵੱਲੋ: ਟੀਮ ਟੂਡੇ ਨਾਓ ਨਿਊਜ






