17.1 C
Chandigarh

TODAY NOW NEWS

Friday, March 20, 2026
Homeਖੁਸ਼ੀਆਂ ਗ਼ਮੀਆਂਜਨਮ ਦਿਨਵੀਰ ਦੀਪਕ ਸਿੰਗਲਾ ਹੋਰਾਂ ਨੂੰ ਜਨਮ ਦਿਨ ਦੀਆ ਬਹੁਤ ਬਹੁਤ ਵਧਾਈਆਂ ਜੀ

ਵੀਰ ਦੀਪਕ ਸਿੰਗਲਾ ਹੋਰਾਂ ਨੂੰ ਜਨਮ ਦਿਨ ਦੀਆ ਬਹੁਤ ਬਹੁਤ ਵਧਾਈਆਂ ਜੀ

ਮੋਗਾ ਤੋਂ ਸਾਡੇ ਪਿਆਰੇ ਤੇ ਸਤਿਕਾਰ ਯੋਗ ਸਾਥੀ ਦੀਪਕ ਸਿੰਗਲਾ ‘ਰਿਪੋਰਟਰ ਇੰਡੀਆ ਟੀ.ਵੀ. ਨਿਊਜ਼’ ਦਾ ਅੱਜ ਜਨਮ ਦਿਨ ਹੈ ਜੀ ,ਅਦਾਰੇ ਵੱਲੋ ਵੀਰ ਦੀਪਕ ਸਿੰਗਲਾ ਨੂੰ ਜਨਮ ਦਿਨ ਦੀਆਂ ਲੱਖ ਲੱਖ ਵਧਾਈਆਂ ਜੀ ,ਵਾਹਿਗੁਰੂ ਜੀ ਇਹਨਾ ਦੇ ਸਿਰ ਤੇ ਮਿਹਰਾਂ ਭਰਿਆਂ ਹੱਥ ਰੱਖਣ ਜੀ

ਅਦਾਰਾ #todaynownews ਵੀਰ ਦੀਪਕ ਸਿੰਗਲਾ ਮੋਗਾ ਤੇ ਸਮੁੱਚੇ ਪਰਿਵਾਰ ਦੀਆਂ ਇਹਨਾਂ ਜਨਮ ਦਿਨ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਹੋ ਕੇ ਮਾਨ ਮਹਿਸੂਸ ਕਰਦਾ ਹੈ ,ਵਾਹਿਗੁਰੂ ਜੀ ਇਸ ਪਰਿਵਾਰ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਜੀ ।

ਵਲੋਂ:- todaynownews

Today Now News

RELATED ARTICLES
- Advertisment -

POPULAR POSTS