he biggest threat to India's democracy is dynastic parties - Prime Minister Modi

ਨਵੀਂ ਦਿੱਲੀ, 8 ਫਰਵਰੀ – ਰਾਜ ਸਭਾ ਵਿਚ ਬੋਲਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਨੂੰ ਘੇਰਿਆ ਅਤੇ ਕਿਹਾ ਕਿ ਜੇ ਕੇ ਕਾਂਗਰਸ ਨਾ ਹੁੰਦੀ ਤਾਂ ਸਿੱਖ ਕਤਲੇਆਮ ਨਾ ਹੁੰਦਾ | ਇਸ ਦੇ ਨਾਲ ਹੀ ਕਿਹਾ ਕਿ ਕਾਂਗਰਸ ਨੂੰ ਇਹ ਮੁਸ਼ਕਿਲ ਪੇਸ਼ ਆ ਰਹੀ ਹੈ ਕਿ ਉਨ੍ਹਾਂ ਨੇ ਵੰਸ਼ਵਾਦ ਤੋਂ ਪਹਿਲਾਂ ਕਦੇ ਹੋਰ ਕੁਝ ਨਹੀਂ ਸੋਚਿਆ। ਸਾਨੂੰ ਇਹ ਸਵੀਕਾਰ ਕਰਨਾ ਪਵੇਗਾ ਕਿ ਭਾਰਤ ਦੇ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਵੰਸ਼ਵਾਦੀ ਪਾਰਟੀਆਂ ਹਨ।




