
ਚੰਡੀਗੜ੍ਹ :- ਬੀਤੀ ਰਾਤ ਪੰਜਾਬ ਦੇ ਖੁਫੀਆ ਵਿਭਾਗ ਦੇ ਹੈੱਡਕੁਆਰਟਰ ਤੇ ਰਾਕਟ ਲਾਂਚਰ ਨਾਲ ਹੋਏ ਹਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਿੱਥੇ ਮੁੱਖ ਮੰਤਰੀ ਨੇ ਰਾਤ ਤੋਂ ਹੀ ਇਸ ਦੀ ਜਾਂਚ ਨੂੰ ਤੇਜ਼ ਕਰਨ ਦੇ ਹੁਕਮ ਦਿੱਤੇ ਸਨ ਉਥੇ ਹੀ ਅੱਜ ਮੁੱਖ ਮੰਤਰੀ ਨੇ ਸਵੇਰੇ ਪੰਜਾਬ ਦੇ ਡੀਜੀਪੀ ਤੋਂ ਇਲਾਵਾ ਖੁਫੀਆ ਵਿਭਾਗ ਦੇ ਮੁਖੀ ਤੇ ਹੋਰ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਬੁਲਾ ਲਈ ਹੈ ।



