ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ (Bhagwant Mann To Meet Amit Shah) ਕਰਨਗੇ। ਇਹ ਮੁਲਾਕਾਤ ਦੁਪਹਿਰ 3 ਵਜੇ ਤੋਂ ਬਾਅਦ ਹੋਵੇਗੀ। ਇਸ ਦੌਰਾਨ ਉਹ ਸਰਹੱਦੀ ਸੁਰੱਖਿਆ ਤੇ ਬੀ.ਬੀ.ਐਮ.ਬੀ ਅਤੇ ਕਿਸਾਨਾਂ ਦੇ ਮੁੱਦੇ ‘ਤੇ ਚਰਚਾ ਕਰਨਗੇ।

Today Now News is your news, entertainment, music fashion website. We provide you with the latest breaking news and videos straight from the entertainment industry.
Contact us: [email protected]
© 2017-2025 Today Now News. All Rights Reserved