17.4 C
Chandigarh

TODAY NOW NEWS

Friday, March 20, 2026
HomeBREAKING NEWSਅੱਜ ਦਾ ਦਿਨ ਇਤਿਹਾਸਿਕ - ਰਾਘਵ ਚੱਡਾ

ਅੱਜ ਦਾ ਦਿਨ ਇਤਿਹਾਸਿਕ – ਰਾਘਵ ਚੱਡਾ

ਚੰਡੀਗੜ੍ਹ, 1 ਜੁਲਾਈ – ਪੰਜਾਬ ‘ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ ‘ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਟਵੀਟ ਕਰ ਕਿਹਾ ਕਿ ਅੱਜ ਦਾ ਦਿਨ ਇਤਿਹਾਸਿਕ ਹੈ। ਦਿੱਲੀ ਤੋਂ ਬਾਅਦ ਪੰਜਾਬ ਮੁਫ਼ਤ ਬਿਜਲੀ ਦੇਣ ਵਾਲਾ ਦੂਸਰਾ ਸੂਬਾ ਬਣ ਗਿਆ ਹੈ। ਪੰਜਾਬੀਆਂ ਲਈ ਕੇਜਰੀਵਾਲ ਦੀ ਪਹਿਲੀ ਗਰੰਟੀ ਹਕੀਕਤ ਬਣ ਗਈ ਹੈ।

Today Now News

RELATED ARTICLES
- Advertisment -

POPULAR POSTS