16.8 C
Chandigarh

TODAY NOW NEWS

Friday, March 20, 2026
HomeBREAKING NEWSਬਿਕਰਮ ਸਿੰਘ ਮਜੀਠੀਆ ਦੇ ਦੋਸ਼ਾਂ ਤੋਂ ਬਾਅਦ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...

ਬਿਕਰਮ ਸਿੰਘ ਮਜੀਠੀਆ ਦੇ ਦੋਸ਼ਾਂ ਤੋਂ ਬਾਅਦ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਜਵਾਬ

ਚੰਡੀਗੜ੍ਹ, 26 ਜਨਵਰੀ- ਬਿਕਰਮ ਸਿੰਘ ਮਜੀਠੀਆ ਦੇ ਦੋਸ਼ਾਂ ਤੋਂ ਬਾਅਦ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਜਵਾਬ ਦਿੱਤਾ ਹੈ। ਜਵਾਬ ਦਿੰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਆਈ.ਐੱਸ.ਆਈ ਪੰਜਾਬ ‘ਚ ਨਸ਼ੇ ਭੇਜਦੀ ਹੈ। ਮੇਰੇ ਪਰਿਵਾਰ ਨੂੰ ਕਿਸੇ ਨਸ਼ਾ ਤਸਕਰੀ ਦੇ ਰਾਸ਼ਟਰਵਾਦ ‘ਤੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਇਸ ਸੂਬੇ ਦੇ ਲੋਕਾਂ ਨੇ ਕਾਂਗਰਸ ਸਰਕਾਰ ਨੂੰ ਚੁਣਿਆ ਹੈ ਅਤੇ ਮੇਰੇ ਅਤੇ ਮੇਰੇ ਪਰਿਵਾਰ ‘ਚ ਆਪਣਾ ਵਿਸ਼ਵਾਸ ਦਿਖਾਇਆ ਹੈ।

Today Now News

RELATED ARTICLES
- Advertisment -

POPULAR POSTS