
ਪਟਿਆਲਾ,30 ਅਪ੍ਰੈਲ – ਆਈ.ਜੀ. ਪਟਿਆਲਾ ਰਾਕੇਸ਼ ਅਗਰਵਾਲ ਦਾ ਕਹਿਣਾ ਹੈ ਕਿ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਅਸੀਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਅਸੀਂ ਇਸ ਨੂੰ ਕੰਟਰੋਲ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਾਂ । ਉਨ੍ਹਾਂ ਦੱਸਿਆ ਕਿ ਕਰਾਸ ਐਫ.ਆਈ.ਆਰ. ਦਰਜ ਕੀਤੀ ਗਈ ਹੈ | ਕਾਨੂੰਨ ਦੋਸ਼ੀਆਂ ਨੂੰ ਸਜ਼ਾ ਦੇਵੇਗਾ |ਅਸੀਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਅਸੀਂ ਇਸ ਨੂੰ ਕੰਟਰੋਲ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਾਂ । ਉਨ੍ਹਾਂ ਦੱਸਿਆ ਕਿ ਕਰਾਸ ਐਫ.ਆਈ.ਆਰ. ਦਰਜ ਕੀਤੀ ਗਈ ਹੈ | ਕਾਨੂੰਨ ਦੋਸ਼ੀਆਂ ਨੂੰ ਸਜ਼ਾ ਦੇਵੇਗਾ |



