17.1 C
Chandigarh

TODAY NOW NEWS

Friday, March 20, 2026
HomeBREAKING NEWSਰਾਜਾ ਵੜਿੰਗ ਦੀ ਸੰਗਰੂਰ ਫੇਰੀ ਤੋਂ ਐਨ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ,...

ਰਾਜਾ ਵੜਿੰਗ ਦੀ ਸੰਗਰੂਰ ਫੇਰੀ ਤੋਂ ਐਨ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਸੰਗਰੂਰ, 19 ਮਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸੰਗਰੂਰ ਫੇਰੀ ਤੋਂ ਐਨ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ । ਰਾਜਾ ਵੜਿੰਗ ਵਲੋਂ ਅੱਜ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦੀ ਰਿਹਾਇਸ਼ ਵਿਖੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ ਜਾਣੀ ਸੀ, ਜਿਸ ਤੋਂ ਐਨ ਪਹਿਲਾਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਭੋਲਾ ਅਤੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਬੂਟਾ ਸਿੰਘ ਫਲੇੜਾ ਵਲੋਂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ। ਭੋਲਾ ਨੇ ਦੋਸ਼ ਲਗਾਏ ਕੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਨੇੜੇ ਹੋਣ ਕਾਰਨ ਉਨ੍ਹਾਂ ਨੂੰ ਪਾਰਟੀ ਅੰਦਰ ਸੰਤਾਪ ਝੱਲਣਾ ਪੈ ਰਿਹਾ ਹੈ ।

Today Now News

RELATED ARTICLES
- Advertisment -

POPULAR POSTS