16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵਾਲੀਬਾਲ ਟੂਰਨਾਮੈਂਟ 'ਚ ਜਿੱਤ ਦਾ ਜਸ਼ਨ ਮਨਾਉਂਦੇ ਬੱਚੇ ਦੀ ਪੋਟਾਸ਼ ਫੱਟਣ ਕਾਰਨ...

ਵਾਲੀਬਾਲ ਟੂਰਨਾਮੈਂਟ ‘ਚ ਜਿੱਤ ਦਾ ਜਸ਼ਨ ਮਨਾਉਂਦੇ ਬੱਚੇ ਦੀ ਪੋਟਾਸ਼ ਫੱਟਣ ਕਾਰਨ ਮੌਤ, ਇੱਕ ਜਖ਼ਮੀ

ild celebrating the victory in the tournament died due to potash explosion, one injured

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਕੋਟਲਾ ਕਾਜੀਆ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਵਾਲੀਬਾਲ ਟੂਰਨਾਮੈਂਟ ਦੌਰਾਨ ਇੱਕ ਬੱਚੇ ਦੀ ਮੌਤ ਅਤੇ ਇੱਕ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਵਾਲੀਬਾਲ ਟੂਰਨਾਮੈਂਟ ‘ਚ ਜਿੱਤ ਦਾ ਜਸ਼ਨ ਮਨਾਉਣ ਸਮੇਂ ਵਾਪਰਿਆ ਹੈ। ਜਸ਼ਨ ਮਨਾਉਂਦੇ ਸਮੇਂ ਬੱਚੇ ਪੋਟਾਸ਼ ਬਲਾਸਟ ਕਰ ਰਹੇ ਸਨ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖਮੀ ਬੱਚੇ ਦਾ ਇਲਾਜ ਕੀਤਾ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS