17.1 C
Chandigarh

TODAY NOW NEWS

Friday, March 20, 2026
HomeBREAKING NEWSCM ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ...

CM ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨਾਲ ਮੁਲਾਕਾਤ ਕਰਕੇ ਕੀਤੀਆਂ ਅਹਿਮ ਵਿਚਾਰਾਂ

ਅੰਮ੍ਰਿਤਸਰ :- ਮੁੱਖਮੰਤਰੀ ਭਗਵੰਤ ਮਾਨ ਘੱਲੂਘਾਰੇ ਤੋਂ ਇੱਕ ਦਿਨ ਪਹਿਲਾਂ ਅੱਜ ਉਹ ਚੰਡੀਗੜ੍ਹ ਤੋਂ ਅੰਮ੍ਰਿਤਸਰ ਵਿਖੇ ਗਏ ਜਿੱਥੇ ਕਿ ਪਹਿਲਾਂ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਬਾਅਦ ਵਿਚ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਕਾਫ਼ੀ ਧਾਰਮਿਕ ਮਸਲਿਆਂ ਬਾਰੇ ਵਿਚਾਰਾਂ ਕੀਤੀਆਂ । ਇਸ ਮੌਕੇ ਜਲੰਧਰ ਵੱਲੋਂ ਮੁੱਖ ਮੰਤਰੀ ਨੂੰ ਸਨਮਾਨ ਨਿਸ਼ਾਨੀ ਭੇਟ ਕੀਤੀ ਗਈ ।

Today Now News

RELATED ARTICLES
- Advertisment -

POPULAR POSTS